ਪਿੰਜਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਿੰਜਰ (ਨਾਂ,ਪੁ) ਹੱਡੀਆਂ ਦਾ ਢਾਂਚਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8958, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਿੰਜਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਿੰਜਰ [ਨਾਂਪੁ] ਸਰੀਰ ਦੀਆਂ ਹੱਡੀਆਂ ਦਾ ਢਾਂਚਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8954, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਿੰਜਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਿੰਜਰ ਸੰ. पिञ्जर. ਵਿ—ਪੀਲਾ. ਜ਼ਰਦ। ੨ ਸੰ. पञ्जर - ਪੰਜਰ. ਸੰਗ੍ਯਾ—ਪੰਛੀ ਦੇ ਰੱਖਣ ਦਾ ਪਿੰਜਰਾ. “ਤੂੰ ਪਿੰਜਰੁ ਹਉ ਸੂਅਟਾ ਤੋਰ.” (ਗਉ ਕਬੀਰ) ੩ ਦੇਹ ਦਾ ਢਾਂਚਾ. ਹੱਡੀਆਂ ਦਾ ਕਁਰਗ (Skelton). “ਕਾਗਾ! ਚੂੰਡਿ ਨ ਪਿੰਜਰਾ.” (ਸ. ਫਰੀਦ) ੪ ਭਾਵ—ਦੇਹ. ਸ਼ਰੀਰ. “ਜਿਸ ਪਿੰਜਰ ਮੈ ਬਿਰਹਾ ਨਹੀ, ਸੋ ਪਿੰਜਰੁ ਲੈ ਜਾਰਿ.” (ਮ: ੨ ਵਾਰ ਸ੍ਰੀ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8696, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.