ਪਿੱਛ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਿੱਛ (ਨਾਂ,ਇ) ਰਿੱਝੇ ਹੋਏ ਚੌਲਾਂ ਵਿੱਚੋਂ ਕੱਢਿਆ ਲਿਜਲਿਜਾ ਪਾਣੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19217, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪਿੱਛ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਿੱਛ [ਨਾਂਇ] ਚੌਲ਼ ਉਬਾਲ਼ਨ ਜਾਂ ਰਿੱਝਣ ਤੇ ਉਹਦੇ ਵਿੱਚੋਂ ਕੱਢਿਆ ਗਾੜ੍ਹਾ ਪਾਣੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19220, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਿੱਛ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਿੱਛ. ਸੰ. पिच्छ. ਸੰਗ੍ਯਾ—ਅੰਨ ਨੂੰ ਨਿਚੋੜਕੇ ਕੱਢਿਆ ਰਸ. ਦੇਖੋ, ਪਿਛ ਧਾ। ੨ ਪਸ਼ੂ ਦੀ ਉਹ ਪੂਛ , ਜਿਸ ਪੁਰ ਬਾਲ ਹੋਣ। ੩ ਮੋਰ ਦੀ ਪੂਛ। ੪ ਹਰੇਕ ਪੰਛੀ ਦੀ ਪੂਛ। ੪ ਮੋਰ ਦੀ ਚੋਟੀ. ਕਲਗੀ। ੫ ਦੇਖੋ, ਪਿੱਛਾ ੪.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19144, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First