ਪਿੱਛੋਂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਿੱਛੋਂ [ਕਿਵਿ] ਮਗਰੋਂ, ਬਾਅਦ ਵਿੱਚ, ਉਪਰੰਤ; ਪਿੱਠ ਵੱਲੋਂ; ਪੇਕੇ ਖ਼ਾਨਦਾਨ ਵੱਲੋਂ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19214, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪਿੱਛੋਂ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪਿੱਛੋਂ. ਦੇਖੋ, ਪਿਛਹੁ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19165, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First