ਪੁਤਲੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੁਤਲੀ (ਨਾਂ,ਇ) ਕਬਜਾ ਵਿਧੀ ਨਾਲ ਵੱਖ-ਵੱਖ ਅੰਗ ਜੋੜ ਕੇ ਤਾਰ ਨਾਲ ਨਚਾਈ ਜਾਣ ਵਾਲੀ ਕਾਠ ਦੀ ਬਣਾਈ ਅਤੇ ਕੱਪੜਿਆਂ ਨਾਲ ਸਜਾਈ ਆਕ੍ਰਿਤੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7983, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੁਤਲੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੁਤਲੀ [ਨਾਂਇ] ਅੱਖ ਦੇ ਡੇਲੇ ਦਾ ਕਾਲ਼ਾ ਭਾਗ; (ਖਿਡੌਣਾ) ਗੁੱਡੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7976, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੁਤਲੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੁਤਲੀ    ਦੇਖੋ, ਪੁਤਰਾ—ਪੁਤਰੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7739, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.