ਪੁਰਖੈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪੁਰਖੈ (ਸੰ.। ਦੇਖੋ , ਪੁਰਖ) ਪੁਰਖ ਨੂੰ, ਬ੍ਰਹਮ ਨੂੰ। ਯਥਾ-‘ਪੁਰਖੈ ਪੁਰਖੁ ਮਿਲਿਆ ਸੁਖੁ ਪਾਇਆ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 25300, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

ਸਤਿ ਸ੍ਰੀ ਅਕਾਲ ਜੀ, ਮੈਂ ਇੱਕ ਗੱਲ ਆਪ ਜੀ ਦੇ ਧਿਆਨ ਵਿੱਚ ਲਿਆਉਣਾ ਚਾਹੁੰਦਾ ਹਾਂ ਕਿ ਸ਼ੁਰੂਆਤ ਤੋਂ ਤੀਸਰੇ ਪੈਰ੍ਹੇ ਵਿੱਚ ਗਲਤੀ ਨਾਲ਼ 'ਸ੍ਰੋਤੇ ਲਈ ਪਹਿਲਾ ਪੁਰਖ, ਬੁਲਾਰੇ ਲਈ ਦੂਜਾ ਪੁਰਖ' ਅੰਕਿਤ ਹੋ ਗਿਆ ਹੈ। ਉਮੀਦ ਹੈ ਕਿ ਛੇਤੀ ਹੀ ਸੋਧ ਕੀਤੀ ਜਾਵੇਗੀ। ਧੰਨਵਾਦ।


ੲਿਕਬਾਲ ਸਿੰਘ, ( 2018/05/06 10:5007)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.