ਪੁਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੁਰਾ (ਨਾਂ,ਪੁ) ਪੂਰਬ (ਚੜ੍ਹਦੇ ਪਾਸੇ) ਵੱਲੋਂ ਆਉਂਦੀ ਹਵਾ; ਪੁਰੇ ਦੀ ਹਵਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22465, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੁਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੁਰਾ [ਨਾਂਪੁ] ਪੂਰਬ ਵੱਲੋਂ ਚਲਦੀ ਹਵਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22451, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੁਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੁਰਾ. ਸੰਗ੍ਯਾ—ਪੂਵ੗ ਦੀ ਵਾਯੁ। ੨ ਪੂਵ੗ ਦਿਸ਼ਾ। ੩ ਪੁਰ. ਨਗਰ। ੪ ਸੰ. ਕ੍ਰਿ. ਵਿ—ਪਹਿਲਾਂ. ਪ੍ਰਥਮ. “ਖਾਨ ਪੁਰਾ ਹਰਿਨਾਮ ਉਚਾਰਾ.” (ਨਾਪ੍ਰ) ਭੋਜਨ ਖਾਣ ਤੋਂ ਪਹਿਲਾਂ । ੫ ਵਿ—ਪੁਰਾਣਾ. ਪਹਿਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22167, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

ਸਤਿ ਸ੍ਰੀ ਅਕਾਲ ਜੀ, ਕੀ ਪੈਰ੍ਹਾ


Jaspreet Singh, ( 2020/03/04 11:3314)

ਸਤਿ ਸ੍ਰੀ ਅਕਾਲ ਜੀ, ਕੀ 'ਪੈਰ੍ਹਾ' ਸ਼ਬਦ ਸਹੀ ਨਹੀਂ ਏ?


Jaspreet Singh, ( 2020/03/04 11:3345)

ਪੈਰਾ ਜਾਂ ਪੈਰ੍ਹਾ


Sukhjit Singh, ( 2022/12/18 08:2549)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.