ਪੁਰਾਣੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੁਰਾਣੀ. ਪੁਰਾਣਾ ਦਾ ਇਤ੍ਰੀ ਲਿੰਗ । ੨ ਪੁਰਾਣਾਂ ਨੇ. “ਜਸੁ ਵੇਦ ਪੁਰਾਣੀ ਗਇਆ.” (ਸੂਹੀ ਛੰਤ ਮ: ੫) ੩ ਪੁਰਾਣੋਂ ਮੇਂ. ਪੁਰਾਣਾਂ ਵਿੱਚ. “ਮਾਸੁ ਪੁਰਾਣੀ ਮਾਸੁ ਕਤੇਬੀ.” (ਮ: ੧ ਵਾਰ ਮਲਾ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10176, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪੁਰਾਣੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪੁਰਾਣੀ (ਸੰ.। ਦੇਖੋ , ਪੁਰਾਣ) ੧. ਪੁਰਾਣਾਂ , ਨੇ। ਯਥਾ-‘ਜਸੁ ਵੇਦ ਪੁਰਾਣੀ ਗਾਇਆ’। ਤਥਾ-‘ਮਾਸੁ ਪੁਰਾਣੀ ਮਾਸ ਕਤੇਬਂੀ’।
੨. (ਗੁ.। ਦੇਖ, ਪੁਰਾਣਾ) ਚਿਰਾਕਾ, ਪੁਰਾਤਣ। ਯਥਾ-‘ਏਹੁ ਜੋਬਨੁ ਸਾਸੁ ਹੈ ਦੇਹ ਪੁਰਾਣੀ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10136, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First