ਪੁੜੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੁੜੀ (ਨਾਂ,ਇ) ਕਾਗ਼ਜ਼ ਵਿੱਚ ਦਵਾਈ ਆਦਿ ਲਪੇਟ ਕੇ ਇੱਕ ਪ੍ਰਕਾਰ ਦਾ ਬਣਾਇਆ ਅਕਾਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9728, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੁੜੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੁੜੀ [ਨਾਂਇ] ਕਾਗ਼ਜ਼ ਵਿੱਚ ਕੋਈ ਚੀਜ਼ ਬੰਦ ਕਰਨ ਤੇ ਬਣਿਆ ਰੂਪ , ਕਾਗ਼ਜ਼ ਦੇ ਟੁਕੜੇ ਵਿੱਚ ਲਪੇਟੀ ਗਈ ਦਵਾਈ ਆਦਿ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9723, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੁੜੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੁੜੀ. ਸੰਗ੍ਯਾ—ਪੁਟਿਕਾ. ਛੋਟਾ ਪੁੜਾ. ਦੇਖੋ, ਪੁੜਾ ੧.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9602, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First