ਪੁੰਜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੁੰਜ [ਨਾਂਪੁ] ਇਕੱਠ , ਸੰਗ੍ਰਹਿ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 32843, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੁੰਜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੁੰਜ. ਸੰ. ਸੰਗ੍ਯਾ—ਜੋ ਪੁਰਖ ਨੂੰ ਆਪਣੀ ਉੱਨਤੀ ਨਾਲ ਜਿੱਤ ਲਵੇ, ਢੇਰ. ਸਮੁਦਾਯ. ਰਾਸ਼ਿ. “ਅਘ ਪੁੰਜ ਤਰੰਗ ਨਿਵਾਰਨ ਕਉ.” (ਸਵੈਯੇ ਮ: ੪ ਕੇ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 32695, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪੁੰਜ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪੁੰਜ ਸੰਸਕ੍ਰਿਤ ਪੁੰਜ। ਢੇਰ , ਸਮੂਹ- ਫੁਨਿ ਧ੍ਰੰਮ ਧੁਜਾ ਫਹਰੰਤਿ ਸਦਾ ਅਘ ਪੁੰਜ ਤਰੰਗ ਨਿਵਾਰਨ ਕਉ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 32664, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First