ਪੁੱਠਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੁੱਠਾ (ਵਿ,ਪੁ) 1 ਪਸ਼ੂ ਦੀ ਪਿੱਠ ਦਾ ਪਿਛਲਾ ਭਾਗ 2 ਉਲਟਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8474, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੁੱਠਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੁੱਠਾ [ਨਾਂਪੁ] ਉਲ਼ਟਾ, ਟੇਢਾ, ਵਿੰਗਾ; ਕੁੱਬਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8466, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੁੱਠਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੁੱਠਾ. ਵਿ—ਉਲਟਾ ਵਿਪਰੀਤ। ੨ ਸੰਗ੍ਯਾ—ਘੋੜੇ ਦੀ ਪਿੱਠ ਦਾ ਪਿਛਲਾ ਭਾਗ , ਜੋ ਪਿਛਲੀ ਲੱਤਾਂ ਦੇ ਉੱਪਰ ਹੁੰਦਾ ਹੈ. “ਪੁੱਠੇ ਬਡੇ ਪੁੱਛ ਸਟਕਾਰੀ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8287, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.