ਪੁੱਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੁੱਤ [ਨਾਂਪੁ] ਘਰਵਾਲ਼ੀ ਦੇ ਗਰਭ’ਚੋਂ ਜੰਮਣ ਵਾਲ਼ੀ ਨਰ ਸੰਤਾਨ, ਪੁੱਤਰ , ਬੇਟਾ, ਜਾਤਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 34108, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੁੱਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੁੱਤ ਸੰ. ਸੰਗ੍ਯਾ—ਜੋ ਪੁੰ ਨਾਮਕ ਨਰਕ ਤੋਂ ਬਚਾਵੇ, ਬੇਟਾ. ਸੁਤ. ਦੇਖੋ, ਵਿਸ਼ਨੁਪੁਰਾਣ ਅੰਸ਼ ੧ ਅ: ੧੩ ਅਤੇਮਨੁਸਿਮ੍ਰਿਤਿ ਅ: ੯ ਸ: ੧੩੮.2 “ਪੁਤੁਕਲਤੁ ਕੁਟੰਬ ਹੈ.” (ਸਵਾ ਮ: ੪) “ਪੁਤ੍ਰ ਮਿਤ੍ਰ ਬਿਲਾਸ ਬਨਿਤਾ.” (ਮਾਰੂ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 33859, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.