ਪੂਣੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੂਣੀ (ਨਾਂ,ਇ) 1 ਕੱਤਣ ਲਈ ਕਾਨੇ ’ਤੇ ਵਲੇਟ੍ਹੀ ਰੂੰਈ ਦੀ ਛੱਲੀ 2 ਪੱਗ ਨੂੰ ਬੰਨ੍ਹਣ ਤੋਂ ਪਹਿਲਾਂ ਆਡੇ ਸਿਰੇ ਖਿੱਚ ਕੇ ਲਪੇਟਣ ਦਾ ਢੰਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7242, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੂਣੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੂਣੀ [ਨਾਂਇ] ਸਲਾਈ ਉੱਤੇ ਲਪੇਟ ਕੇ ਕੱਤਣ ਲਈ ਤਿਆਰ ਪਿੰਜੀ ਰੂੰ ਦਾ ਇੱਕ ਟੁਕੜਾ; ਪੱਗ ਨੂੰ ਬੰਨ੍ਹਣ ਤੋਂ ਪਹਿਲਾਂ ਸਿਰੇ ਖਿੱਚ ਕੇ ਲਪੇਟਣ ਦੀ ਕਿਰਿਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7235, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੂਣੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੂਣੀ. ਸੰ. पञि्ज —ਪੰਜਿ. ਸੰਗ੍ਯਾ—ਕੱਤਣ ਵਾਸਤੇ ਰੂੰ ਦੀ ਬਣਾਈ ਹੋਈ ਬੱਤੀ. ਤੂਲਨਾਲਿਕਾ। ੨ ਸੰ. पूण. ਧਾ—ਏਕਤ੍ਰ ਕਰਨਾ, ਬਟੋਰਨਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6998, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.