ਪੂਰੇ ਦਾ ਪੂਰਾ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
In toto_ਪੂਰੇ ਦਾ ਪੂਰਾ: ਇਹ ਇਕ ਲਾਤੀਨੀ ਸ਼ਬਦ ਹੈ ਜਿਸ ਦਾ ਮਤਲਬ ਹੈ ਮੁਕੰਮਲ ਰੂਪ ਵਿਚ। ਮਿਸਾਲ ਲਈ ਇਹ ਕਹਿਣਾ ਕਿ ਪੰਚਾਟ ਪੂਰੇ ਦਾ ਪੂਰਾ ਸੁੰਨ ਹੈ। ਇਸ ਦਾ ਮਤਲਬ ਕਿ ਪੰਚਾਟ ਦਾ ਕੋਈ ਭਾਗ ਵੀ ਲਾਗੂ ਨਹੀਂ ਕੀਤਾ ਜਾ ਸਕਦਾ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1441, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First