ਪੂੰਛਟ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੂੰਛਟ ਸੰਗ੍ਯਾ—ਪੁੱਛ. ਦੁੰਮ. ਪੂਛ. “ਤੇਰੀ ਪੂੰਛਟ ਊਪਰਿ ਝਮਕ ਬਾਲ.” (ਬਸੰ ਕਬੀਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 170, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪੂੰਛਟ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪੂੰਛਟ (ਸੰ.। ਸੰਸਕ੍ਰਿਤ ਪੁਚਛੑ। ਹਿੰਦੀ ਪੂੰਛ। ਪੰਜਾਬੀ ਪੂਛ। ਪ੍ਰਤੇ ਨਿੰਮ੍ਰਵਾਚੀ) ਪੂਛ। ਉਹ ਵਾਲਾਂ ਵਾਲਾ ਚਉਰੀ ਵਰਗਾ ਹਿੱਸਾ ਜੋ ਚੌਪਾਇਆਂ ਦੇ ਪਿਛਲੇ ਪਾਸੇ ਲਟਕਦਾ ਹੈ। ਯਥਾ-‘ਤੇਰੀ ਪੂੰਛਟ ਊਪਰਿ ਝਮਕ ਬਾਲ’। ਤੇਰੀ ਪੂਛ ਉਤੇ ਝਮਕਦੇ ਵਾਲ ਹਨ। ਭਾਵ ਇਹ ਕਿ ਲੋਕ ਤੇਰਾ ਪਿਛੇ ਕੰਡੀ ਜੱਸ ਬੀ ਕਰਦੇ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 160, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.