ਪੇਠਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੇਠਾ (ਨਾਂ,ਪੁ) ਵੇਲ ਨੂੰ ਲੱਗਣ ਵਾਲਾ ਵਿੱਚੋਂ ਚਿੱਟਾ ਮੋਟਾ ਗੋਲ ਕੱਦੂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8432, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੇਠਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੇਠਾ. ਸੰਗ੍ਯਾ—ਵਡਾ ਕੱਦੂ. ਕੂੑਮਾਂਡ. Pumpkin. ਇਸ ਦੇ ਪ੍ਰਸਿੱਧ ਦੋ ਭੇਦ ਹਨ—ਇੱਕ ਅੰਦਰੋਂ ਪੀਲਾ ਹੁੰਦਾ ਹੈ, ਜਿਸ ਨੂੰ ਹਲਵਾ ਕੱਦੂ ਆਖਦੇ ਹਨ. ਦੂਜਾ ਅੰਦਰੋਂ ਚਿੱਟਾ, ਜਿਸ ਦੀਆਂ ਵੜੀਆਂ ਅਤੇ ਪੇਠੇ ਦੀ ਮਿਠਾਈ ਬਣਦੀ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8290, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First