ਪੇਪੜੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੇਪੜੀ (ਨਾਂ,ਇ) ਸੁੱਕਣ ਜਾਂ ਸੁੰਗੜਨ ’ਤੇ ਕਿਸੇ ਚੀਜ਼ ਦੀ ਉੱਭਰੀ ਹੋਈ ਤਹਿ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2701, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੇਪੜੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੇਪੜੀ [ਨਾਂਇ] ਸੁੱਕਣ ਨਾਲ਼ ਕਿਸੇ ਚੀਜ਼ ਦੇ ਉੱਪਰ ਜੰਮੀ ਤਹਿ; ਫੋੜੇ ਆਦਿ ਦਾ ਖ਼ਰੀਂਢ, ਦ੍ਰਵ ਦੇ ਘੋਲ ਉੱਪਰ ਜੰਮੀ ਤਹਿ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2689, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First