ਪੇੜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੇੜਾ (ਨਾਂ,ਪੁ) ਗੁੰਨ੍ਹੇ ਹੋਏ ਆਟੇ ਦਾ ਹੱਥਾਂ ਵਿੱਚ ਵੱਟਿਆ ਗੋਲਾ; ਖੋਏ ਆਦਿ ਦਾ ਵੱਟਿਆ ਨਿੱਕਾ ਗੋਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20486, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੇੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੇੜਾ [ਨਾਂਪੁ] ਖੋਏ ਤੋਂ ਤਿਆਰ ਕੀਤੀ ਇੱਕ ਮਿਠਿਆਈ; ਗੁੰਨ੍ਹੇ ਆਟੇ ਮੱਖਣ ਆਦਿ ਦਾ ਗੋਲ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20476, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੇੜਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੇੜਾ. ਸੰਗ੍ਯਾ—ਪਿੰਡ. ਪਿੰਨਾ । ੨ ਰੋਟੀ ਪਕਾਉਣ ਦਾ ਲੋਈਆ। ੩ ਦੁੱਧ ਦੇ ਖੋਏ ਦਾ ਪਿੰਡ. ਖੋਏ ਦੀ ਇੱਕ ਮਿਠਾਈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20303, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First