ਪੇੜੈ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੇੜੈ. ਪਿੰਡ (ਪਿੰਨੇ) ਵਿੱਚ. “ਪੇੜੈ ਪਈ ਕੁਮ੍ਹਿਆਰ.” (ਵਾਰ ਆਸਾ) ੨ ਪੱਲੇ. ਪਾਤ੍ਰ ਵਿੱਚ. “ਜੇ ਫਿਰਿ ਮਿਠਾ ਪੇੜੈ ਪਾਇ.” (ਵਾਰ ਸਾਰ ਮ: ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 48353, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪੇੜੈ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪੇੜੈ ਦੇਖੋ, ‘ਪੇੜੈ ਪਈ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 48315, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First