ਪੇੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੇੜ (ਨਾਂ,ਇ) ਲੁਹਾਰ, ਸੁਨਿਆਰੇ ਜਾਂ ਤਰਖਾਣ ਆਦਿ ਦੇ ਸੰਦ ਰੱਖਣ ਵਾਲੀ ਸੰਦੂਕੜੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 48845, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੇੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੇੜ [ਨਾਂਪੁ] ਰੁੱਖ , ਦਰਖ਼ਤ, ਬਿਰਛ 2 [ਨਾਂਪੁ] ਸੰਦ ਰੱਖਣ ਵਾਲ਼ਾ ਡੱਬਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 48815, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.