ਪੈਂਡ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੈਂਡ ਸੰਗ੍ਯਾ—ਪਦ. ਪੈਰ. “ਪੈਡੇ ਪੈਂਡ ਨ ਪਾਵਤ ਭਈ.” (ਚਰਿਤ੍ਰ ) ਰਸਤੇ ਵਿੱਚ ਇੱਕ ਪੈਰ ਨਾ ਪਾਇਆ। ੨ ਕਰਮ. ਡਿੰਘ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 48362, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First