ਪੈਂਤੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੈਂਤੀ [ਨਾਂਇ] ਤੀਹ ਜਮ੍ਹਾ ਪੰਜ, 35 [ਨਾਂਇ] ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਂਦੀ ਲਿਪੀ ਦਾ ਨਾਂ, ਗੁਰਮੁਖੀ ਵਰਨ-ਮਾਲਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14935, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੈਂਤੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੈਂਤੀ.ਸੰ. ਪੰਚਤਿ੍ਰੰਸ਼ਤ. ਤੀਹ ਅਰ ਪੰਜ—੩੫। ੨ ਪੰਜਾਬੀ ਦੀ ਵਰਣਮਾਲਾ, ਜਿਸ ਦੇ ਪੈਂਤੀ ਅੱਖਰ ਹਨ.

ੳ ਅ ੲ ਸ ਹ

ਕ ਖ ਗ ਘ ਙ

ਚ ਛ ਜ ਝ ਞ

ਟ ਠ ਡ ਢ ਣ

ਤ ਥ ਦ ਧ ਨ

                             ਪ ਫ ਬ ਭ ਮ

                             ਯ ਰ ਲ ਵ ੜ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14772, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.