ਪੈਂਦ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੈਂਦ (ਨਾਂ,ਇ) 1 ਬੁਣੀ ਹੋਈ ਮੰਜੀ ਦੇ ਕਸਾਅ ਲਈ ਸੰਘੇ ਵਾਲੇ ਹਿੱਸੇ ਅਤੇ ਸੇਰੂ ਨੂੰ ਪਾਈ ਰੱਸੀ 2 ਗੰਨੇ ਦਾ ਅੱਧ ਤੋਂ ਉਤਲਾ ਆਗ ਵਾਲਾ ਭਾਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28806, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੈਂਦ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੈਂਦ [ਨਾਂਇ] ਵੇਖੋ ਪੁਆਂਦ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28796, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First