ਪੈਖਰੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੈਖਰੁ   ਸੰਗ੍ਯਾ—ਪੈਰ ਜਕੜਨ ਦਾ ਬੰਧਨ. ਉਹ ਬੰਧਨ , ਜੋ ਪੈਰਾਂ ਵਿੱਚ ਪਾਇਆ ਜਾਵੇ. “ਭਰਮ ਮੋਹ ਕਛੂ ਸੂਝਸਿ ਨਾਹੀ ਇਹ ਪੈਖਰ ਪਏ ਪੈਰਾ.” (ਗਉ ਮ: ੫) “ਖਰ ਕਾ ਪੈਖਰੁ ਤਉ ਛੁਟੈ” (ਬਿਲਾ ਮ: ੫) ੨ ਬੰਧਨ. “ਹਉਮੈ ਪੈਖੜੁ ਤੇਰੈ ਮਨੈ ਮਾਹਿ.” (ਬਸੰ ਅ: ਮ: ੧) ੩ ਦੇਖੋ, ਪਾਖੜ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10717, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.