ਪੋਟਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੋਟਾ (ਨਾਂ,ਪੁ) ਉਂਗਲ ਦਾ ਅਗਲਾ ਨਹੁੰ ਨੇੜੇ ਦਾ ਹਿੱਸਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12809, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੋਟਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੋਟਾ [ਨਾਂਪੁ] ਉਂਗਲੀ ਦਾ ਅਗਲਾ ਭਾਗ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12805, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੋਟਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੋਟਾ.ਸੰਗ੍ਯਾ—ਪੁਟ. ਪੜਦਾ. ਥੈਲੀ. ਪੇਟ ਦੀ ਥੈਲੀ. ਮੇਦਾ। ੨ ਅੰਗੁਲੀ ਦਾ ਸਿਰਾ. ਫੁੱਲ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12544, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First