ਪੋਣੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੋਣੀ ( ਨਾਂ , ਇ ) ਚਾਹ ਆਦਿ ਪੁਣਨ ਲਈ ਵਰਤੀਂਦੀ ਡੰਡੀ ਵਾਲੀ ਛਾਣਨੀ; ਕੜਾਹੀ ਆਦਿ ਵਿੱਚੋਂ ਤਲੀ ਹੋਈ ਚੀਜ਼ ਕੱਢਣ ਵਾਲੀ ਡੰਡੀ ਲੱਗੀ ਛਾਣਨੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3181, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੋਣੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੋਣੀ [ ਨਾਂਇ ] ਚਾਹ ਆਦਿ ਪੁਣਨ ਵਾਲ਼ੀ ਇੱਕ ਵਸਤੂ/ਜਾਲ਼ੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3175, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.