ਪੋਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੋਰ (ਨਾਂ,ਇ) 1 ਹਲ਼ ਦੇ ਸਿਆੜ ਵਿੱਚ ਬੀ ਕੇਰਨ ਲਈ ਹਲ਼ ਦੀ ਜੰਘੀ ਨਾਲ ਬੰਨ੍ਹੀ ਜਾਣ ਵਾਲੀ ਠੂਠੀ ਲੱਗੀ ਨਲਕੀ 2 ਉਂਗਲੀ ਦੀਆਂ ਦੋ ਗੰਢਾਂ ਦੇ ਵਿਚਕਾਰਲਾ ਹਿੱਸਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 54931, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੋਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੋਰ [ਨਾਂਇ] ਬਾਂਸ; ਗੰਨੇ ਆਦਿ ਦੀ ਇੱਕ ਅੱਖ ਤੋਂ ਦੂਜੀ ਅੱਖ ਵਿਚਲਾ ਭਾਗ; ਹਲ਼ ਨਾਲ਼ ਲੱਗੀ ਲੋਹੇ ਬਾਂਸ ਆਦਿ ਦੀ ਨਾਲ਼ੀ ਜਿਸ ਦੁਆਰਾ ਬੀਜ਼ ਕੇਰਦੇ ਹਨ; ਉਂਗਲੀ ਦੀਆਂ ਦੋ ਗੰਢਾਂ ਦੇ ਵਿਚਕਾਰਲਾ ਹਿੱਸਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 54888, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੋਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੋਰ.ਸੰਗ੍ਯਾ—ਉਂਗਲ ਦੀ ਗੱਠ। ੨ ਬਾਂਸ ਆਦਿ ਦੀ ਪੋਰੀ । ੩ ਬਾਂਸ ਦਾ ਲੰਮਾ ਥੋਥਾ ਡੰਡਾ , ਜਿਸ ਵਿੱਚਦੀਂ ਕਿਰਸਾਣ ਦਾਣੇ ਬੀਜਦਾ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 54562, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First