ਪੋਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੋਰੀ (ਨਾਂ,ਇ) 1 ਗੰਨੇ ਜਾਂ ਬਾਂਸ ਦੀਆਂ ਦੋ ਗੰਢਾਂ ਵਿਚਕਾਰ ਦਾ ਹਿੱਸਾ 2 ਰੁੱਖ ਦੀਆਂ ਜੜ੍ਹਾਂ ਤੋਂ ਲੈ ਕੇ ਟਾਹਣਾਂ ਦੇ ਫੈਲਾਅ ਤੱਕ ਦੀ ਸਿੱਧੀ ਮੋਟੀ ਗੇਲੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20593, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੋਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੋਰੀ [ਨਾਂਇ] ਵੇਖੋ ਪੋਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20582, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੋਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੋਰੀ.ਦੇਖੋ, ਪੋਰਅਤੇ ੨. “ਸੰਗ ਅੰਗੁਸ੍ਟ ਅੰਗੁਰਿਨ ਪੋਰੀ.” (ਗੁਪ੍ਰਸੂ) ੨ ਨਲਕੀ. ਪੋਲਰਾ. “ਕੰਚਨ ਪੋਰੀ ੡ਸ੹਷ਗ੠ਨ ਪਾਏ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20368, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.