ਪੋਸਤ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੋਸਤ (ਨਾਂ,ਪੁ) ਅਫ਼ੀਮ ਦੇ ਡੋਡੇ ਦਾ ਛਿਲੜ; ਡੋਡੇ ਤੋਂ ਅਫ਼ੀਮ ਦਾ ਨਸ਼ੀਲਾ ਪਦਾਰਥ ਪ੍ਰਾਪਤ ਹੋਣ ਵਾਲਾ ਚੌੜੇ ਪੱਤਿਆਂ ਦਾ ਪੌਦਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4754, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੋਸਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੋਸਤ [ਨਾਂਪੁ] ਛਿਲਕਾ, ਛਿਲੜ; ਅਫ਼ੀਮ ਕੱਢਣ ਤੋਂ ਬਾਅਦ ਬੂਟੇ ਦਾ ਬਾਕੀ ਬਚਿਆ ਪੀਸਿਆ ਹੋਇਆ ਹਿੱਸਾ , ਭੁੱਕੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4743, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੋਸਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੋਸਤ. ਫ਼ਾ ਪੋਸ੍ਤ. ਸੰਗ੍ਯਾ—ਛਿਲਕਾ। ੨ ਅਫੀਮ ਦੇ ਡੋਡੇ ਦਾ ਛਿੱਲ. ਦੇਖੋ, ਪੋਸਤ ਪੀਣਾ। ੩ ਤੁਚਾ. ਖੱਲ । ੪ ਅਫੀਮ ਦਾ ਬੂਟਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4492, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First