ਪੌਦੇ-ਨੁਮਾ ਜੀਵ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Zoophyte (ਜ਼ੁਫਾਇਟ) ਪੌਦੇ-ਨੁਮਾ ਜੀਵ: ਇਕ ਜੀਵ ਜਿਹੜਾ ਵੇਖਣ ਨੂੰ ਪੌਦੇ ਵਾਂਗ ਦਿਖਾਈ ਦਿੰਦਾ ਹੈ, ਜਿਵੇਂ ਕੋਰਲ ਜਾਂ ਸਪੋਂਜ (coral or sponge)।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 567, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.