ਪੌੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੌੜ (ਨਾਂ,ਪੁ) ਘੋੜੇ ਆਦਿ ਦਾ ਖੁਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 48735, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੌੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੌੜ [ਨਾਂਪੁ] ਘੋੜੇ ਖੋਤੇ ਦਾ ਖੁਰ; ਪਾਵੇ ਦਾ ਹੇਠਲਾ ਹਿੱਸਾ; ਚੌੜੀ ਪੌੜੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 48705, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੌੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੌੜ.ਸੰਗ੍ਯਾ—ਘੋੜੇ ਦਾ ਪੈਰ. ਸੁੰਮ । ੨ ਚੌੜੀ ਪੌੜੀ. ਖੁਲ੍ਹਾ ਜ਼ੀਨਾ। ੩ ਦਰਸ਼ਨੀ ਡਿਹੁਢੀ ਅੱਗੇ ਬੈਠਣ ਦੀ ਚੌਕੀ, ਜੋ ਦੋਹੀਂ ਪਾਸੀਂ ਹੁੰਦੀ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 48343, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.