ਪ੍ਰਕਿਰਿਆ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Process (ਪਰਅਉਸੱਸ) ਪ੍ਰਕਿਰਿਆ: ਇਹ ਘਟਨਾਵਾਂ (events) ਜਾਂ ਕਿਰਿਆਵਾਂ (ac-tions) ਦਾ ਇਕ ਵਹਾਉ ਹੈ, ਜਿਹੜਾ ਇਕ ਪ੍ਰਣਾਲੀ ਜਾਂ ਬਣਤਰ ਨੂੰ ਪੈਦਾ ਕਰਦਾ ਹੈ, ਦੁਬਾਰਾ ਉਤਪੰਨ ਕਰਦਾ ਹੈ ਜਾਂ ਪਰਿਵਰਤਨ ਕਰਦਾ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16413, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਪ੍ਰਕਿਰਿਆ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪ੍ਰਕਿਰਿਆ [ਨਾਂਇ] ਅਮਲ , ਢੰਗ , ਤਰੀਕਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16385, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
ਜਿਹੜੇ ਸ਼ਬਦ ਇਸ ਕੋਸ਼ ਵਿੱਚ ਨਹੀਂ ਮਿਲਦੇ, ਉਹ ਪਾਠਕਾਂ ਤੋਂ ਇਕੱਠੇ ਕਰਨ ਦੀ ਸਹੂਲਤ ਕਾਇਮ ਕਰਨੀ ਚਾਹੀਦੀ ਹੈ ਤਾਂ ਕਿ ਪੰਜਾਬੀ ਦੇ ਅਲੋਪ ਅਤੇ ਘੱਟ ਪ੍ਰਚੱਲਤ ਸ਼ਬਦਾਂ ਨੂੰ ਜਿਉਂਦਾ ਰੱਖਿਆ ਜਾ ਸਕੇ।
Mulkh Singh,
( 2026/07/28 09:5014)
Please Login First