ਪ੍ਰਚਾਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪ੍ਰਚਾਰ [ਨਾਂਪੁ] ਕਿਸੇ ਚੀਜ਼ ਵੱਲ ਲੋਕਾਂ ਨੂੰ ਆਕਰਸ਼ਿਤ ਕਰਨ ਦਾ ਭਾਵ, ਪ੍ਰਾਪੇਗੰਡਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5178, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪ੍ਰਚਾਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪ੍ਰਚਾਰ. ਸੰਗ੍ਯਾ—ਕਿਸੇ ਕਾਰਜ ਦੇ ਚਲਾਉਣ ਅਤੇ ਫੈਲਾਉਣ ਦੀ ਕ੍ਰਿਯਾ। ੨ ਚਲਨ. ਰਿਵਾਜ । ੩ ਪ੍ਰਸਿੱਧਿ. ਸ਼ੁਹਰਤ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4654, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First