ਪ੍ਰਤੀਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪ੍ਰਤੀਤ [ਨਾਂਪੁ] ਯਕੀਨ , ਨਿਸ਼ਚਾ, ਵਿਸ਼ਵਾਸ , ਭਰੋਸਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1804, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪ੍ਰਤੀਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪ੍ਰਤੀਤ. ਸੰ. ਵਿ—ਪ੍ਰਸਿੱਧ. ਮਸ਼ਹੂਰ। ੨ ਜਾਣਿਆ ਹੋਇਆ। ੩ ਪ੍ਰਸੰਨ. ਖ਼ੁਸ਼.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1775, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First