ਪ੍ਰਨਾਸਨ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪ੍ਰਨਾਸਨ.ਦੇਖੋ, ਪ੍ਰਣਾਸਨ. “ਦਹਨ ਅਘ ਪਾਪ ਪ੍ਰਨਾਸਨ.”(ਸਵੈਯੇ ਮ: ੨ ਕੇ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 162, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪ੍ਰਨਾਸਨ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪ੍ਰਨਾਸਨ ਸੰਸਕ੍ਰਿਤ ਪ੍ਰ੍ਰ+ਨਾਸ਼ਨ। ਬਹੁਤ ਨਾਸ਼ ਕਰਨ ਵਾਲਾ- ਦ੍ਰਿਸਟਿ ਧਰਤ ਤਮਹਰਨ ਦਹਨ ਅਘ ਪਾਪ ਪ੍ਰਨਾਸਨ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 160, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First