ਪ੍ਰਭਾਵ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪ੍ਰਭਾਵ [ਨਾਂਪੁ] ਅਸਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7472, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪ੍ਰਭਾਵ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪ੍ਰਭਾਵ.ਸੰਗ੍ਯਾ—ਪ੍ਰਗਟ ਹੋਣ ਦੀ ਕ੍ਰਿਯਾ. ਪ੍ਰਾਦੁਰਭਾਵ। ੨ ਸਮਰਥ. ਸ਼ਕਤਿ। ੩ ਅਸਰ। ੪ ਮਹਿਮਾ. ਮਹਾਤਮ। ੫ ਰੋਬ. ਦਬਦਬਾ ।੬ ਸੂਰਜ ਦਾ ਇੱਕ ਪੁਤ੍ਰ, ਜੋ ਪ੍ਰਭਾ ਦੇ ਗਰਭ ਤੋਂ ਪੈਦਾ ਹੋਇਆ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6856, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First