ਪ੍ਰਸਾਰ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Interval (ਇਨਟਅ:ਵਲ) ਪ੍ਰਸਾਰ: ਦੋ ਅੰਤਿਤਾਵਾਂ (extremes) ਵਿਚਕਾਰ ਇਕ ਵਿਚੱਲ ਜਿਸ ਦਾ ਕੋਈ ਵੀ ਮੁੱਲ ਹੋ ਸਕਦਾ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4695, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਪ੍ਰਸਾਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪ੍ਰਸਾਰ [ਨਾਂਪੁ] ਪਸਾਰ, ਵਾਧਾ, ਫੈਲਾਅ; ਉੱਨਤੀ, ਤਰੱਕੀ, ਵਿਕਾਸ , ਵਿਸਥਾਰ, ਵਿਸ਼ਾਲਤਾ, ਵਿਆਪਕਤਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4680, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First