ਪ੍ਰਾਂਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪ੍ਰਾਂਤ [ਨਾਂਪੁ] ਵੇਖੋ ਪ੍ਰਦੇਸ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10408, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪ੍ਰਾਂਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪ੍ਰਾਂਤ.ਸੰ. प्रान्त. ਸੰਗ੍ਯਾ—ਹਾਸ਼ੀਆ। ੨ ਪਿਛਲੀ (ਅਖ਼ੀਰੀ) ਹੱਦ । ੩ ਇਲਾਕਾ. ਪਰਗਨਾ। ੪ ਨੋਕ. ਸਿਰਾ। ੫ ਦਿਸ਼ਾ. ਤਰਫ਼.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10264, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First