ਪ੍ਰਾਇਦੀਪ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Peninsula (ਪਅਨਿਨਸਲਅ) ਪ੍ਰਾਇਦੀਪ: ਸਮੁੰਦਰ ਜਾਂ ਝੀਲ ਅੰਦਰ ਜ਼ਮੀਨ ਦਾ ਵਧਿਆ ਲੰਬੂਤਰਾ ਭਾਗ, ਜਿਸ ਨੂੰ ਤਿੰਨ ਪਾਸੇ ਤੋਂ ਪਾਣੀ ਨੇ ਘੇਰਿਆ ਹੁੰਦਾ ਹੈ। ਮਿਸਾਲ ਵਜੋਂ, ਹਿੰਦ ਮਹਾਂ--ਸਾਗਰ ਵਿੱਚ ਭਾਰਤੀ ਪ੍ਰਾਇਦੀਪ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1518, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਪ੍ਰਾਇਦੀਪ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪ੍ਰਾਇਦੀਪ [ਨਾਂਪੁ] (ਭੂਗੋ) ਪਾਣੀ ਨਾਲ਼ ਘਿਰਿਆ ਟਾਪੂ ਵਰਗਾ ਧਰਤੀ ਦਾ ਟੁਕੜਾ ਜਿਹੜਾ ਇੱਕ ਪਾਸਿਓਂ ਮੁਖ-ਭੂਮੀ ਨਾਲ਼ ਜੁੜਿਆ ਹੋਵੇ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1510, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First