ਪ੍ਰਾਣੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰਾਣੀ (ਨਾਂ,ਪੁ) ਜਿਸ ਵਿੱਚ ਪ੍ਰਾਣ ਹੋਣ; ਜੀਵ; ਜੀਵੰਤ ਮਨੁੱਖ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10764, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪ੍ਰਾਣੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰਾਣੀ [ਨਾਂਪੁ] ਜੀਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10748, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪ੍ਰਾਣੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰਾਣੀ  ਵਿ—ਪ੍ਰਾਣਧਾਰੀ (प्राणिन). ਜਿਸ ਵਿੱਚ ਪ੍ਰਾਣ ਹੋਣ। ੨ ਸੰਗ੍ਯਾ—ਜੀਵ. ਜੰਤੁ। ੩ ਮਨੁੱਖ. “ਪ੍ਰਾਣੀ, ਤੂੰ ਆਇਆ ਲਾਹਾ ਲੈਣ.” (ਸ੍ਰੀ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10199, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪ੍ਰਾਣੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪ੍ਰਾਣੀ* (ਸੰ.। ਦੇਖੋ , ਪ੍ਰਾਣ) ਪ੍ਰਾਣ ਧਾਰੀ, ਜੀਵ , ਮਨੁਖ, ਆਦਮੀ। ਯਥਾ-‘ਪ੍ਰਾਣੀ ਤੂੰ ਆਇਆ ਲਾਹਾ ਲੈਣਿ’।

----------

*  ਪਿਛਲੇ ਸਮੇਂ ਪ੍ਰਾਣੀ -ਜੀਉਂਦੇ ਮਨੁਖ- ਲਈ ਵਰਤਦੇ ਸਨ , ਪਰ ਅੱਜ ਕਲ ਅਕਸਰ ਹਿੰਦੂ -ਪ੍ਰਾਣੀ- ਮਰ ਗਏ ਲਈ ਬੋਲਦੇ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10143, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.