ਪ੍ਰਾਰਥਨਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪ੍ਰਾਰਥਨਾ [ਨਾਂਇ] ਬੇਨਤੀ, ਅਰਜ਼, ਗੁਜ਼ਾਰਿਸ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4675, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪ੍ਰਾਰਥਨਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪ੍ਰਾਰਥਨਾ. ਸੰ. ਪ੍ਰ-ਅਥਨ. ਪ੍ਰਾਥਨਾ. ਸੰਗ੍ਯਾ—ਬਹੁਤ ਚਾਹੁਣ ਦਾ ਭਾਵ. ਮੰਗਣਾ। ੨ ਵਿਨਯ. ਬੇਨਤੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4424, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First