ਪ੍ਰੀਤ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪ੍ਰੀਤ (ਨਾਂ,ਇ) ਪ੍ਰੇਮ; ਪਿਆਰ; ਨਿਹੁੰ; ਮੁਹੱਬਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9928, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪ੍ਰੀਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪ੍ਰੀਤ [ਨਾਂਇ] ਪਿਆਰ , ਸਨੇਹ , ਮੋਹ , ਮੁਹੱਬਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9922, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪ੍ਰੀਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪ੍ਰੀਤ. ਸੰ. ਵਿ—ਪ੍ਰੀਤਿਯੁਕ੍ਤ। ੨ ਖ਼ੁਸ਼. ਪ੍ਰਸੰਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9587, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First