ਪ੍ਰੇਰਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰੇਰਣਾ.ਸੰ. ਸੰਗ੍ਯਾ—ਕਾਰਜ ਵਿੱਚ ਲਾਉਣ ਦੀ ਕ੍ਰਿਯਾ. “ਜਿਉ ਪ੍ਰੇਰੇ ਤਿਉ ਕਰਨਾ.” (ਬਿਲਾ ਮ: ੪) ੨ ਧਕੇਲਣਾ। ੩ ਭੜਕਾਉਣਾ. “ਉਰਝਿ ਰਹਿਓ ਇੰਦ੍ਰੀਰਸ ਪ੍ਰੇਰਿਓ.” (ਬਿਲਾ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1047, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.