ਪ੍ਰੋਗਰਾਮ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Program

ਕੰਪਿਊਟਰ ਦੀ ਭਾਸ਼ਾ ਵਿੱਚ ਲਿਖੇ ਹਦਾਇਤਾਂ ਦੇ ਸਮੂਹ (Set of Instructions) ਨੂੰ ਪ੍ਰੋਗਰਾਮ ਕਿਹਾ ਜਾਂਦਾ ਹੈ। ਕੰਪਿਊਟਰ ਤੋਂ ਕੋਈ ਕੰਮ ਲੈਣ ਲਈ ਪ੍ਰੋਗਰਾਮ ਲਿਖੇ ਜਾਂਦੇ ਹਨ। ਪ੍ਰੋਗਰਾਮਾਂ ਦੇ ਇਕੱਠ ਨੂੰ ਸਾਫਟਵੇਅਰ (Software) ਕਿਹਾ ਜਾਂਦਾ ਹੈ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1640, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.