ਪ੍ਰੋਗਰਾਮਿੰਗ ਭਾਸ਼ਾ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Programming Language

ਇਹ ਆਮ ਕੁਦਰਤੀ ਭਾਸ਼ਾਵਾਂ ਤੋਂ ਭਿੰਨ ਹੁੰਦੀ ਹੈ । ਇਸ ਦੀ ਵਰਤੋਂ ਕੰਪਿਊਟਰ ਨਾਲ ਸਬੰਧ ਬਣਾਉਣ ਲਈ ਕੀਤੀ ਜਾਂਦੀ ਹੈ । ਪ੍ਰੋਗਰਾਮਿੰਗ ਭਾਸ਼ਾ ਵਿੱਚ ਪਹਿਲਾਂ ਤੋਂ ਹੀ ਨਿਰਧਾਰਿਤ ਸ਼ਬਦਾਵਲੀ ਅਤੇ ਕਥਨ ( Syntax ) ਹੁੰਦੇ ਹਨ । ਇਸ ਸ਼ਬਦਾਵਲੀ ਅਤੇ ਕਥਨਾਂ ਦਾ ਇਸਤੇਮਾਲ ਕੰਪਿਊਟਰ ਲਈ ਹਦਾਇਤਾਂ ( Instructions ) ਲਿਖਣ ਲਈ ਕੀਤਾ ਜਾਂਦਾ ਹੈ । ਪ੍ਰੋਗਰਾਮਿੰਗ ਭਾਸ਼ਾ ਦੀ ਵਰਤੋਂ ਕੰਪਿਊਟਰ ਵਿੱਚ ਹਦਾਇਤਾਂ ਲਿਖਣ ਲਈ ਕੀਤੀ ਜਾਂਦੀ ਹੈ ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1018, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.