ਪੜਦਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੜਦਾ (ਨਾਂ,ਪੁ) 1 ਓਹਲਾ ਕਰਨ ਲਈ ਕੀਤੀ ਕੰਧ ਜਾਂ ਲਮਕਾਇਆ ਕੱਪੜਾ ਚਿੱਕ ਆਦਿ 2 ਅਵਾਜ਼ ਸੁਣਨ ਵਾਲਾ ਕੰਨ ਦਾ ਹਿੱਸਾ 3 ਮਕਈ ਦੀ ਛੱਲੀ ਦਾ ਉਤਲਾ ਪੱਤਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3313, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੜਦਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੜਦਾ. ਦੇਖੋ, ਪਰਦਾ । ੨ ਪੈਂਦਾ. ਡਿਗਦਾ। ੩ ਪਠਨ ਕਰਦਾ. ਪੜ੍ਹਦਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3109, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First