ਪੰਘੂੜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੰਘੂੜਾ (ਨਾਂ,ਪੁ) ਅੱਗੇ ਪਿੱਛੇ ਹਿਲਾ ਕੇ ਬਾਲਾਂ ਨੂੰ ਝੂਟੇ ਦੇਣ ਲਈ ਬਣਾਇਆ ਝੂਲਾ; ਇੱਕੋ ਸਮੇਂ ਕਈ ਵਿਅਕਤੀਆਂ ਨੂੰ ਬਿਠਾ ਕੇ ਘੁਮਾਉਣ ਵਾਲਾ ਚੰਡੋਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3627, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੰਘੂੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੰਘੂੜਾ [ਨਾਂਪੁ] ਝੂਲਾ, ਪਾਲਨਾ; ਛੋਟਾ ਮੰਜਾ , ਛੋਟਾ ਪਲੰਘ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3618, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੰਘੂੜਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੰਘੂੜਾ ਛੋਟਾ ਪਯਕ. ਛੋਟਾ ਮੰਜਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3433, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First