ਪੰਜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੰਜ [ਵਿਸ਼ੇ] ਚਾਰ ਜਮ੍ਹਾ ਇੱਕ, 5
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 32844, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੰਜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੰਜ. ਫ਼ਾ ਵਿ—ਪੰਚ. ਪਾਂਚ। ੨ ਸੰਗ੍ਯਾ—ਪੰਜ ਸੰਖ੍ਯਾ ਬੋਧਕ ਪਦਾਰਥ, ਜੈਸੇ—ਪੰਜ ਤੱਤ ਆਦਿ. “ਤੀਹ ਕਰਿ ਰਾਖੇ ਪੰਜ ਕਰ ਸਾਥੀ.” (ਸ੍ਰੀ ਮ: ੧) ਇੱਥੇ ਤੀਸ ਰੋਜ਼ੇ ਅਤੇ ਪੰਜ ਨਮਾਜ਼ਾਂ ਤੋਂ ਭਾਵ ਹੈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 32668, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First