ਪੰਦ੍ਰਹ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੰਦ੍ਰਹ ਪੰਚਦਸ਼. ਪੰਦਰਾਂ. “ਪੰਦ੍ਰਹ ਥਿਤੀ ਤੈ ਸਤ ਵਾਰ.” (ਬਿਲਾ ਮ: ੩ ਵਾਰ ੭)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 334, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪੰਦ੍ਰਹ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪੰਦ੍ਰਹ (ਸੰਖ. ਵਾ.। ਸੰਸਕ੍ਰਿਤ ਪੰਚ ਦਸ਼। ਪ੍ਰਾਕ੍ਰਿਤ ਪਣੑਣਰਹ। ਪੰਜਾਬੀ ਪੰਦ੍ਰਹ) ਦਸ ਅਤੇ ਪੰਜ , ੧੫। ਯਥਾ-‘ਪੰਦ੍ਰਹ ਥਿਤਂੀ ਤੈ ਸਤਵਾਰ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 312, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First