ਪੰਪ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੰਪ (ਨਾਂ,ਪੁ) 1 ਸਾਈਕਲ ਆਦਿ ਦੀ ਟਿਊਬ ਵਿੱਚ ਹਵਾ ਭਰਨ ਵਾਲੀ ਪਿਚਕਾਰੀ 2 ਜ਼ਮੀਨ ਵਿੱਚੋਂ ਪਾਣੀ ਕੱਢਣ ਵਾਲਾ ਨਲ਼ਕਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3269, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੰਪ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੰਪ [ਨਾਂਪੁ] ਜ਼ਮੀਨ ਵਿੱਚੋਂ ਪਾਣੀ ਕੱਢਣ ਲਈ ਵਰਤੀ ਜਾਂਦੀ ਮਸ਼ੀਨ , ਨਲਕਾ, ਬੰਬੀ; ਤੇਲ ਆਦਿ ਕੱਢਣ ਵਾਲ਼ਾ ਯੰਤਰ; ਸਾਈਕਲ ਆਦਿ ਵਿੱਚ ਹਵਾ ਭਰਨ ਵਾਲ਼ਾ ਯੰਤਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3259, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First