ਪੱਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਕ [ਨਾਂਪੁ] ਪੱਕਣ ਦਾ ਭਾਵ, ਠੋਸ ਪੱਕ-ਠੱਕ, ਪਕਿਆਈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15358, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੱਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੱਕ. ਸੰ. ਪਕ੍ਵ. ਵਿ—ਪੱਕਿਆ ਹੋਇਆ। ੨ ਦ੍ਰਿੜ੍ਹ ਨਿਸ਼ਚੇ ਕੀਤਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15332, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First